7 March 2025 8:00 PM IST
ਅੰਮ੍ਰਿਤਸਰ ਦੇ ਟਾਹਲੀ ਵਾਲਾ ਚੌਂਕ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਇੱਕ ਘਰ ਦੇ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਆਸ ਪਾਸ ਦੇ ਲੋਕਾਂ ਵੱਲੋਂ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਵੱਲੋਂ ਮੌਕੇ ਤੇ...