ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਗੈਂਗਵਾਰ

ਅੰਮਿ੍ਤਸਰ : ਪੁਲਿਸ ਪ੍ਰਸ਼ਾਸਨ ਵੱਲੋਂ ਕਰੀਬ ਇੱਕ ਹਫ਼ਤਾ ਪਹਿਲਾਂ ਜੇਲ੍ਹਾਂ ਅੰਦਰ ਸਰਚ ਅਭਿਆਨ ਚਲਾਇਆ ਗਿਆ ਸੀ। ਪੁਲਿਸ ਨੂੰ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਪਰ ਇੱਕ ਹਫ਼ਤੇ ਦੇ ਅੰਦਰ ਹੀ ਜੇਲ੍ਹ ਵਿੱਚ ਗੈਂਗ ਵਾਰ ਵੀ ਸਾਹਮਣੇ ਆ ਗਈ ਅਤੇ ਜੇਲ੍ਹ...