ਧਰਮ ਪ੍ਰਚਾਰ ਦੀ ਵਿਉਂਤਬੰਦੀ ਲਈ ਜਥੇਦਾਰ ਵੱਲੋਂ ਪ੍ਰਚਾਰਕ ਸਿੰਘਾਂ ਨਾਲ ਇਕੱਤਰਤਾ

ਪੰਜਾਬ ਦੇ ਮਾਝਾ ਖੇਤਰ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ...