ਸਰਹੱਦ ਪਾਰ ਕਰਦਾ ਪਾਕਿਸਤਾਨੀ ਨੌਜਵਾਨ ਗ੍ਰਿਫਤਾਰ

ਅੰੰਮਿ੍ਤਸਰ : ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਰਾਹੀਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਦੀ ਪਛਾਣ ਅਲੀ ਰਜ਼ਾ ਵਾਸੀ ਫੈਸਲਾਬਾਦ ਪਾਕਿਸਤਾਨ ਵਜੋਂ ਹੋਈ ਹੈ। ਉਹ ਸਰਹੱਦੀ ਪਿੰਡ ਧਨੋਏ ਖੁਰਦ ਵਿੱਚ...