ਮਾਣਹਾਨੀ ਮਾਮਲੇ ’ਚ ਅਦਾਲਤ ’ਚ ਪੇਸ਼ ਹੋਏ ਬਿਕਰਮ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪ ਨੇਤਾ ਸੰਜੇ ਸਿੰਘ ਖ਼ਿਲਾਫ਼ ਪਾਏ ਮਾਣਹਾਨੀ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ...