ਅੰਮ੍ਰਿਤਸਰ ਬੱਸ ਸਟੈਂਡ ਕੋਲ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ

ਸਥਾਨਕ ਬੱਸ ਸਟੈਂਡ ਦੇ ਕੋਲ ਆਈਡੀਐਚ ਮਾਰਕੀਟ ਵਿੱਚ ਇੱਕ ਕੱਪੜੇ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਕੱਪੜੇ ਦੀ ਦੁਕਾਨ ਤਿੰਨ ਮੰਜ਼ਿਲਾ ਸੀ ਤੇ ਜਿਸ ਵਿੱਚ ਬਹੁਤ ਭਿਆਨਕ ਅੱਗ ਲੱਗ ਗਈ। ਉੱਥੇ ਹੀ ਮੌਕੇ ਤੇ ਹੀ ਲੋਕਾਂ ਨੇ...