Amritsar Police ਦੀ ਵੱਡੀ ਕਾਰਵਾਈ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, ਤਿੰਨ ਆਰੋਪੀ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਾਰਕੋ–ਟੈਰਰਿਜ਼ਮ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।