ਅਮਰਨਾਥ ਯਾਤਰਾ ਲਈ ਅੱਜ ਤੋਂ ਸ਼ੁਰੂ ਰਜਿਸਟ੍ਰੇਸ਼ਨ

ਚੰਡੀਗੜ੍ਹ, 15 ਅਪ੍ਰੈਲ, ਰਜਨੀਸ਼ ਕੌਰ :  ਅਮਰਨਾਥ ਯਾਤਰਾ (Amrnath Yatra ) 29 ਜੂਨ ਤੋਂ ਸ਼ੁਰੂ ਹੋਣ ਵਾਲੀ ਹੈ। ਇਸ ਵਾਰ ਇਹ ਯਾਤਰਾ 19 ਅਗਸਤ ਤੱਕ ਚੱਲੇਗੀ। 2023 ਵਿੱਚ ਇੱਕ ਜੁਲਾਈ ਤੋਂ ਯਾਤਰਾ ਸ਼ੁਰੂ ਹੋਈ ਸੀ। ਇਸ ਵਾਰ ਯਾਤਰਾ 52 ਦਿਨ ਦੀ...