ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਚੁਣੇ ਗਏ ਸਰਪੰਚ

ਪਟਿਆਲਾ : ਪੰਜਾਬ ਦੇ ਮਸ਼ਹੂਰ ਗਾਇਕ ਐਮੀ ਵਿਰਕ ਦੇ ਪਿਤਾ ਪਟਿਆਲਾ ਦੇ ਨਾਭਾ ਸਥਿਤ ਲੋਹਾਰ ਮਾਜਰਾ ਬਲਾਕ ਦੇ ਸਰਪੰਚ ਚੁਣੇ ਗਏ ਹਨ। ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਦੱਸ...