ਕਾਰਤਿਕ ਆਰੀਅਨ ਅਤੇ ਅਨੰਨਿਆ ਪਾਂਡੇ ਦੀ ਫਿਲਮ ਇਸ ਤਰੀਕ ਨੂੰ ਰਿਲੀਜ਼ ਹੋਵੇਗੀ

ਉਨ੍ਹਾਂ ਦੀ ਆਉਣ ਵਾਲੀ ਫਿਲਮ 'ਤੂ ਮੇਰੀ ਮੈਂ ਤੇਰਾ ਮੈਂ ਤੇਰਾ ਤੂੰ ਮੇਰੀ' 31 ਦਸੰਬਰ 2025 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਕਾਰਤਿਕ ਨੇ ਖੁਦ ਸੋਸ਼ਲ ਮੀਡੀਆ 'ਤੇ ਐਲਾਨ ਕੀਤਾ ਹੈ।