ਕੰਜ਼ਰਵੇਟਿਵ ਪਾਰਟੀ ਦੇ ਐਂਡਰਿਊ ਸ਼ੀਅਰ ਨੇ ਤੋੜੇ ਸੰਸਦ ਦੇ ਨਿਯਮ

ਔਟਵਾ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਹਾਊਸ ਆਫ ਕਾਮਨਜ਼ ਵਿਚ ਕੰਜ਼ਰਵੇਟਿਵ ਪਾਰਟੀ ਦੇ ਆਗੂ ਐਂਡਰਿਊ ਸ਼ੀਅਰ ਨੂੰ ਨਿਯਮ ਤੋੜਨ ਕਾਰਨ 500 ਡਾਲਰ ਜੁਰਮਾਨਾ ਕੀਤਾ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਪਿਛਲੇ ਦਿਨੀਂ ਹਾਊਸ ਆਫ ਕਾਮਨਜ਼ ’ਤੇ ਸਪੀਕਰ ’ਤੇ ਵੱਡੇ...