ਅਗਵਾ ਮਾਮਲੇ 'ਚ 'ਆਪ' ਵਿਧਾਇਕ ਅੰਗੁਰਾਲ ਬਰੀ

ਜਲੰਧਰ : ਪੰਜਾਬ ਦੇ ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਅਤੇ ਉਸ ਦੇ ਭਰਾ ਰਾਜ ਅੰਗੁਰਾਲ ਨੂੰ ਸੀਜੇਐਮ ਡਾਕਟਰ ਗਗਨਦੀਪ ਕੌਰ ਦੀ ਅਦਾਲਤ ਨੇ ਚਾਰ ਸਾਲ ਪੁਰਾਣੇ ਅਗਵਾ ਦੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਹ ਮਾਮਲਾ ਥਾਣਾ ਡਵੀਜ਼ਨ...