ਪੰਜਾਬ ਭਾਜਪਾ ਕਾਰਜਕਾਰਨੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ...