26 March 2026 2:46 PM IST
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਅਧਿਕਾਰੀਆਂ ਤੇ ਰਿਟਾਇਰਡ ਕਰਮਚਾਰੀਆਂ ਵਿਚ ਡੀਏ ਭਾਵ ਮਹਿੰਗਾਈ ਭੱਤੇ 'ਚ ਅਸਮਾਨਤਾ ਨੂੰ ਲੈ ਕੇ ਤਿੱਖੀ ਟਿੱਪਣੀ ਕੀਤੀ ਹੈ। ਅਦਾਲਤ ਨੇ ਵਿੱਤ ਵਿਭਾਗ ਦੇ ਉੱਚ ਅਧਿਕਾਰੀ ਨੂੰ ਇੱਕ ਵਿਸਤ੍ਰਿਤ ਲਿਖਤੀ...