30 Sept 2023 6:36 AM IST
ਬਠਿੰਡਾ, 30 ਸਤੰਬਰ, ਹ.ਬ. : ਭ੍ਰਿਸ਼ਟਾਚਾਰ ਦੇ ਕੇਸ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਉਸ ਦੀ ਅਰਜ਼ੀ ’ਤੇ 4 ਅਕਤੂਬਰ ਨੂੰ ਸੁਣਵਾਈ...