ਦਿੱਲੀ 'ਚ ਕੰਧਾਂ 'ਤੇ ਲਿਖੇ ਗਏ ਪਾਕ-ਪੱਖੀ ਨਾਅਰੇ, ਜਾਣੋ ਖਬਰ

ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਉਸ ਵਿਅਕਤੀ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ।