ਦੇਸ਼ 'ਚ ਪੇਪਰ ਲੀਕ ਵਿਰੋਧੀ ਕਾਨੂੰਨ ਲਾਗੂ, ਅੱਧੀ ਰਾਤ ਨੂੰ ਨੋਟੀਫਿਕੇਸ਼ਨ ਜਾਰੀ, 3 ਤੋਂ 5 ਸਾਲ ਦੀ ਸਜ਼ਾ, 1 ਕਰੋੜ ਰੁਪਏ ਤੱਕ ਹੋਵੇਗਾ ਜੁਰਮਾਨਾ

ਦੇਸ਼ ਵਿੱਚ ਪੇਪਰ ਲੀਕ ਵਿਰੋਧੀ ਕਾਨੂੰਨ ਭਾਵ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਐਕਟ, 2024 ਲਾਗੂ ਹੋ ਗਿਆ ਹੈ। ਕੇਂਦਰ ਨੇ ਸ਼ੁੱਕਰਵਾਰ (21 ਜੂਨ) ਦੀ ਅੱਧੀ ਰਾਤ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਇਹ ਕਾਨੂੰਨ ਭਰਤੀ...