ਵਿਰੋਧੀ ਧਿਰ ਕਿਸਾਨਾਂ ਨੂੰ ਕੇਂਦਰ ਖਿਲਾਫ ਭੜਕਾ ਰਹੀ ਹੈ : ਅਨੁਰਾਗ ਠਾਕੁਰ

ਜਲੰਧਰ : ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ ਯੁਵਾ ਮਾਮਲੇ ਅਤੇ ਖੇਡਾਂ ਬਾਰੇ ਮੰਤਰੀ ਅਨੁਰਾਗ ਠਾਕੁਰ ਅੱਜ ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਪਹੁੰਚੇ। ਇਸ ਦੌਰਾਨ ਅਨੁਰਾਗ ਠਾਕੁਰ ਨੇ ਕਿਸਾਨਾਂ ਦੇ ਦਿੱਲੀ ਤੱਕ ਮਾਰਚ ਅਤੇ ਅਕਾਲੀ ਦਲ ਨਾਲ ਗਠਜੋੜ...