Byelection : ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅੱਜ ਪੰਜਾਬ ਆਉਣਗੇ

ਚੰਡੀਗੜ੍ਹ : ਹੁਣ ਭਾਜਪਾ ਦੇ ਸਟਾਰ ਪ੍ਰਚਾਰਕ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਜ਼ਿੰਮੇਵਾਰੀ ਸੰਭਾਲਣਗੇ। ਸਾਬਕਾ ਕੇਂਦਰੀ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ...