30 Sept 2025 6:59 PM IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਲਗਭਗ 25 ਮਿੰਟ ਤੱਕ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਹ ਮੁਲਾਕਾਤ ਚੰਗੇ...