ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, 19 ਅਪ੍ਰੈਲ, ਨਿਰਮਲ : ਲੋਕਸਭਾ ਚੋਣਾਂ ਲਈ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸੇ ਤਰ੍ਹਾਂ ਅੱਜ 21 ਰਾਜਾਂ ਵਿਚ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਲੋਕ ਸਭਾ ਦੇ ਪਹਿਲੇ ਪੜਾਅ ਵਿਚ 21 ਰਾਜਾਂ ਅਤੇ ਕੇਂਦਰ...