13 Feb 2026 7:00 PM IST
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਿਛਲੇ ਦਿਨੀਂ ਦਰਬਾਰ ਸਾਹਿਬ ਨਾਲ ਜੁੜੀ ਇਕ ਸੰਵੇਦਨਸ਼ੀਲ ਘਟਨਾ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ।