ਸੀਐਮ ਨੇ ਸਬ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਜਲੰਧਰ, 9 ਸਤੰਬਰ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੀਏਪੀ ਵਿਚ ਪੁਲਿਸ ਵਿਭਾਗ ਵਿਚ ਸਿਲੈਕਟ ਹੋਏ 560 ਸਬ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ...