ਸੀਐਮ ਮਾਨ 249 ਨਵਨਿਯੁਕਤ ਉਮੀਦਵਾਰਾਂ ਨੂੰ ਦੇਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 12 ਸਤੰਬਰ, ਹ.ਬ. : ਮਿਸ਼ਨ ਰੋਜ਼ਗਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ...