ਇਟਲੀ ਦੇ ਅਪ੍ਰੀਲੀਆ ’ਚ ਮਨਾਇਆ ਗਿਆ ਪ੍ਰਕਾਸ਼ ਦਿਹਾੜਾ

ਰੋਮ, 18 ਸਤੰਬਰ (ਗੁਰਸ਼ਰਨ ਸਿੰਘ ਸੋਨੀ) : ਇਟਲੀ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ...