ਕੈਨੇਡਾ ਬੈਠੇ ਅਰਸ਼ ਡੱਲਾ ਨੇ ਲਈ ਪੰਜਾਬ ਦੇ ਕਾਰੋਬਾਰੀ ਦੀ ਹੱਤਿਆ ਕਰਵਾਉਣ ਦੀ ਜ਼ਿੰਮੇਵਾਰੀ

ਬਠਿੰਡਾ, 31 ਅਕਤੂਬਰ, ਨਿਰਮਲ : ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਉਰਫ਼ ਮੇਲਾ ਦੇ ਕਤਲ ਕੇਸ ਵਿੱਚ ਨਵਾਂ ਮੋੜ ਆਇਆ ਹੈ। ਕੈਨੇਡਾ ’ਚ ਲੁਕੇ ਗੈਂਗਸਟਰ ਅਰਸ਼ ਡੱਲਾ ਨੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਹੈ। ਮੰਗਲਵਾਰ ਨੂੰ ਗੈਂਗਸਟਰ ਡੱਲਾ...