21 Jun 2025 7:11 PM IST
ਆਸਟ੍ਰੇਲੀਆ ਵਿੱਚ ਪੰਜਾਬ ਦਾ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਆਸਟ੍ਰੇਲੀਆ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਰਾਮ ਖਾਰਾ ਦੇ ਇੱਕ ਟਰੱਕ ਡਰਾਈਵਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ...