2 Aug 2024 4:01 PM IST
ਬਾਲੀਵੁੱਡ ਦੇ ਮਸ਼ਹੂਰ ਗਾਇਕ ਅਰਿਜੀਤ ਸਿੰਘ ਨੇ 11 ਅਗਸਤ ਨੂੰ ਬ੍ਰਿਟੇਨ 'ਚ ਲਾਈਵ ਪਰਫਾਰਮ ਕਰਨਾ ਸੀ, ਪਰ ਕੰਸਰਟ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਪ੍ਰੋਗਰਾਮ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਹੈ ਅਤੇ ਪ੍ਰਸ਼ੰਸਕਾਂ ਨੂੰ ਭਰੋਸਾ ਦਿਵਾਇਆ...