12 Jun 2024 11:26 AM IST
ਜੰਮੂ-ਕਸ਼ਮੀਰ ਦੇ ਕਠੂਆ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਦਿੱਤਾ ਹੈ ਅਤੇ ਬਾਕੀਆਂ ਦਾ ਜਲਦ ਹੀ ਇਨਕਾਉਂਟਰ ਕੀਤਾ ਜਾ ਸਕਦਾ ਹੈ।