5 Aug 2023 4:29 AM IST
ਕੁਲਗਾਮ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸ਼ੁੱਕਰਵਾਰ ਸ਼ਾਮ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਸ਼੍ਰੀਨਗਰ ਦੇ ਮਿਲਟਰੀ ਹਸਪਤਾਲ 'ਚ...