ਫ਼ੌਜ ਦੀ ਗੱਡੀ ਡੂੰਘੀ ਖੱਡ ਵਿਚ ਡਿੱਗੀ, ਚਾਰ ਜਵਾਨਾਂ ਦੀ ਹੋਈ ਮੌਤ

ਸਿੱਕਿਮ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਭਿਆਨਕ ਸੜਕ ਹਾਦਸੇ ਵਿਚ ਫ਼ੌਜ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਜਵਾਨ ਆਪਣੀ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸੀ ਕਿ ਅਚਾਨਕ ਇਨ੍ਹਾਂ ਦੀ ਗੱਡੀ ਖਾਈ ਵਿਚ...