ਰਾਜ ਪੁਲਿਸ ED-CBI ਅਧਿਕਾਰੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ ?

ਇਹ ਮਾਮਲਾ ਤਾਮਿਲਨਾਡੂ ਦਾ ਹੈ, ਜਿੱਥੇ ਈਡੀ ਦਾ ਇੱਕ ਅਧਿਕਾਰੀ 20 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਫੜਿਆ ਗਿਆ ਸੀ। ਤਾਮਿਲਨਾਡੂ ਦੇ ਐਡੀਸ਼ਨਲ ਐਡਵੋਕੇਟ ਜਨਰਲ ਅਮਿਤ ਆਨੰਦ