ਦਿੱਲੀ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਗ੍ਰਿਫ਼ਤਾਰ

ਨਵੀਂ ਦਿੱਲੀ : ਦਿੱਲੀ 'ਚ ਜੀ-20 ਕਾਨਫਰੰਸ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ 'ਤੇ ਦੋ ਨੌਜਵਾਨਾਂ ਵੱਲੋਂ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ। ਇਹ ਦੋਵੇਂ ਨੌਜਵਾਨ ਮੈਟਰੋ ਸਟੇਸ਼ਨ ਦੇ ਬਾਹਰ ਲੱਗੇ ਸੀਸੀਟੀਵੀ...