1 April 2026 7:13 PM IST
ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਜਲਦੀ ਹੀ ਸ਼ੁਰੂ ਹੋਣ ਵਾਲੀਆਂ ਹਨ। ਏਅਰ ਇੰਡੀਆ ਨੇ ਪਹਿਲਾਂ ਹੀ ਉਡਾਣ ਬੁਕਿੰਗ ਸ਼ੁਰੂ ਕਰ ਦਿੱਤੀ ਹੈ, ਜੋ 1 ਅਪ੍ਰੈਲ ਤੋਂ ਲਾਗੂ ਹੋਵੇਗੀ। ਇਸ ਹਵਾਈ ਅੱਡੇ 'ਤੇ ਪਹੁੰਚਣ ਵਾਲੀ ਪਹਿਲੀ ਉਡਾਣ ਦਿੱਲੀ ਤੋਂ...