Breaking : ਅਰਸ਼ ਡੱਲਾ ਨੂੰ ਕੈਨੇਡਾ ਦੀ ਅਦਾਲਤ ਤੋਂ ਮਿਲ ਗਈ ਜ਼ਮਾਨਤ

ਡੱਲਾ ਨੂੰ ਕੈਨੇਡਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ 30 ਹਜ਼ਾਰ ਡਾਲਰ ਦੀ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਫਰਵਰੀ 2025 ਨੂੰ ਹੋਵੇਗੀ।