ਸਰੀ ਦੇ ਘਰ ਨੂੰ ਅੱਗ ਲਾ ਕੇ ਸਾੜਨ ਦਾ ਯਤਨ

ਕੈਨੇਡਾ ਵਿਚ ਜਬਰੀ ਵਸੂਲੀ ਦੇ ਮਾਮਲਿਆਂ ਤਹਿਤ ਘਰਾਂ ’ਤੇ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਦਰਮਿਆਨ ਸਰੀ ਦੇ ਇਕ ਘਰ ਨੂੰ ਅੱਗ ਲਾ ਕੇ ਸਾੜਨ ਦਾ ਯਤਨ ਕੀਤਾ ਗਿਆ।