6 Jan 2025 6:19 PM IST
ਇਹ ਇਤਿਹਾਸਕ ਸੱਚਾਈ ਹੈ ਕਿ ਕੈਨੇਡਾ ਦੀ ਧਰਤੀ 'ਤੇ ਕਿਸੇ ਸਮੇਂ ਚਿੱਟੇ ਨਸਲਵਾਦ ਦਾ ਖੁੱਲ੍ਹੇਆਮ ਬੋਲਬਾਲਾ ਸੀ, ਭਾਵੇਂ ਅੱਜ ਵੀ ਇਹ ਲੁਕਵੇਂ ਰੂਪ ਵਿੱਚ ਕਿਤੇ ਨਾ ਕਿਤੇ ਮੌਜੂਦ ਹੈ।