CM Mann ਵੱਲੋਂ ਆਰਟੀਫਿਸ਼ਲ ਇੰਟੈਲੀਜੈਂਸ ਦਾ ਐਲਾਨ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕੀਤਾ...