10 Feb 2025 8:10 PM IST
ਪੰਜਾਬ ਫੇਰੀ ਦੌਰਾਨ ਉਨਾਂ ਦੀ ਸੁਪਤਨੀ ਬੀਬੀ ਬਲਜੀਤ ਕੌਰ ਨਾਲ ਸਨ, ਜਦ ਕਿ ਪੁੱਤਰ ਤੇ ਧੀ ਕੈਨੇਡਾ ਤੋਂ ਪੰਜਾਬ ਰਵਾਨਾ ਹੋ ਰਹੇ ਹਨ। ਉਹਨਾਂ ਦਾ ਸਸਕਾਰ ਪਰਿਵਾਰ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।