400 ਸਾਲ ਪੁਰਾਣੇ ਰੂਪ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਦਾ ਬਿਨਾਂ ਸੋਨੇ ਦਾ ਮਾਡਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਪ੍ਰੀਤ ਸਿੰਘ ਪੇਪਰ ਆਰਟਿਸਟ ਨੇ ਸਿੱਖ ਜਗਤ ਨੂੰ ਵਿਲੱਖਣ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ ਲਗਭਗ 400 ਸਾਲ ਪੁਰਾਣੇ ਰੂਪ ਅਨੁਸਾਰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਤਿਆਰ ਕੀਤਾ ਹੈ,...