ਕੇਜਰੀਵਾਲ ਤੇ ਭਗਵੰਤ ਮਾਨ ਪਟਿਆਲਾ ਵਿਚ ਕਰਨਗੇ ਰੈਲੀ

ਚੰਡੀਗੜ੍ਹ, 30 ਸਤੰਬਰ, ਹ.ਬ. : ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ’ਚ ਹੋਣ ਵਾਲੀ ਰੈਲੀ ਲਈ ਪਾਰਟੀ ਵਿਸ਼ੇਸ਼ ਪ੍ਰਬੰਧ ਕਰਨ ’ਚ ਲੱਗੀ ਹੋਈ ਹੈ। ਹਰ ਵਿਧਾਨ ਸਭਾ ਹਲਕੇ ਤੋਂ ਆਗੂ 20-30 ਬੱਸਾਂ ਵਿੱਚ ਰੈਲੀ ਵਿੱਚ ਪੁੱਜਣਗੇ। ਇਸ ਰੈਲੀ...