ਕੇਜਰੀਵਾਲ ਤੇ ਭਗਵੰਤ ਮਾਨ ਨੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ

ਪਟਿਆਲਾ, 2 ਅਕਤੂਬਰ, ਹ.ਬ. : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪਟਿਆਲਾ ਪਹੁੰਚੇ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ...