29 April 2024 11:31 AM IST
ਨਵੀਂ ਦਿੱਲੀ, 29 ਅਪ੍ਰੈਲ, ਪਰਦੀਪ ਸਿੰਘ : ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਅਤੇ ਆਮ ਆਦਮੀ ਪਾਰਟੀ...