ਸੁਲਤਾਨਪੁਰ 'ਚ ਲੱਗੀ ਭਿਆਨਕ ਅੱਗ,ਲੱਖਾਂ ਦਾ ਸਮਾਨ ਸੜ ਕੇ ਸੁਆਹ

ਪੰਜਾਬ ਦੇ ਸੁਲਤਾਨਪੁਰ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਸੁਲਤਾਨਪੁਰ ਲੋਧੀ ਦੇ ਮੰਦਰ ਸਿੰਘ ਭਿਵਾਨੀ ਰੋਡ ਦੇ ਅੰਦਰਲੇ ਬਾਜ਼ਾਰ ਵਿਖੇ ਅੱਜ ਸਵੇਰੇ ਇਕ ਰੈਡੀਮੇਡ ਕੱਪੜਿਆਂ ਦੇ ਵੱਡੇ ਸ਼ੋਅਰੂਮ ਨੂੰ ਅਚਾਨਕ ਅੱਗ ਲੱਗਣ ਨਾਲ ਅੰਦਰ ਪਿਆ ਲੱਖਾਂ...