ਪ੍ਰਧਾਨ ਮੰਤਰੀ ਹਰਿਆਣਵੀਆਂ ਤੇ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ "ਟੋਹਾਣਾ, ਪਾਤੜਾਂ, ਸਮਾਣਾ, ਪਟਿਆਲਾ" ਰੇਲ ਲਿੰਕ ਜਲਦ ਤੋਂ ਜਲਦ ਪ੍ਰਵਾਨ ਕਰਨ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਫਿਰੋਜ਼ਪੁਰ - ਦਿੱਲੀ ਬੰਦੇ ਭਾਰਤ ਰੇਲ ਗੱਡੀ ਦੀ ਆਰੰਭਤਾ ਹੋਣ ਦਾ ਸੁਆਗਤ ਕਰਦਿਆਂ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਭਾਈ ਮੋਦੀ ਤੇ...