ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਡਾਨੀ

ਨਵੀਂ ਦਿੱਲੀ, 5 ਜਨਵਰੀ, ਨਿਰਮਲ : ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡਦੇ ਹੋਏ ਦਿੱਗਜ ਕਾਰੋਬਾਰੀ ਗੌਤਮ ਅਡਾਨੀ ਹੁਣ ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਇੰਨਾ ਹੀ ਨਹੀਂ ਦੁਨੀਆ ਦੇ ਅਰਬਪਤੀਆਂ ਦੀ ਸੂਚੀ ਵਿਚ ਗੌਤਮ ਅਡਾਨੀ ਨੇ ਵੱਡੀ...