ਅਸਾਮ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚਿਆ, ਸ਼੍ਰੀ ਅਕਾਲ ਤਖਤ ਸਾਹਿਬ ਤੋਂ ਡੇਰਾ ਬਾਬਾ ਨਾਨਕ ਲਈ ਨਗਰ ਕੀਰਤਨ ਰਵਾਨਾ

ਅਸਾਮ ਤੋਂ ਆਰੰਭ ਹੋਇਆ ਪਵਿੱਤਰ ਨਗਰ ਕੀਰਤਨ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚਿਆ, ਜਿਥੇ ਖਾਲਸਾ ਪੰਥ ਦੀ ਸ਼ਾਨ ਤੇ ਸੂਰਬੀਰਤਾ ਦਾ ਵਿਸ਼ਾਲ ਦਰਸ਼ਨ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ...