ਕੈਨੇਡਾ ਸਰਕਾਰ ਵੱਲੋਂ ਮਾਨਸਿਕ ਰੋਗੀਆਂ ਨੂੰ ਇੱਛਾ ਮੌਤ ਦਾ ਹੱਕ ਦੇਣ ਤੋਂ ਇਨਕਾਰ

ਔਟਵਾ, 30 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਮਾਨਸਿਕ ਰੋਗੀਆਂ ਨੂੰ ਇੱਛਾ ਮੌਤ ਦਾ ਹੱਕ ਦੇਣ ਤੋਂ ਫੈਡਰਲ ਸਰਕਾਰ ਨੇ ਇਨਕਾਰ ਕਰ ਦਿਤਾ ਹੈ। ਸਿਹਤ ਮੰਤਰੀ ਮਾਰਕ ਹੌਲੈਂਡ ਨੇ ਕਿਹਾ ਕਿ ਸਰਕਾਰ ਸਾਂਝੀ ਪਾਰਲੀਮਾਨੀ ਕਮੇਟੀ ਦੀ ਉਸ ਰਿਪੋਰਟ ਨਾਲ...