ਪੂਰੀ ਦੁਨੀਆ ’ਤੇ ਮੰਡਰਾ ਰਿਹਾ ਇਹ ਵੱਡਾ ਖ਼ਤਰਾ!

ਮੌਜੂਦਾ ਸਮੇਂ ਧਰਤੀ ’ਤੇ ਇਕ ਵੱਡਾ ਖ਼ਤਰਾ ਮੰਡਰਾ ਰਿਹਾ ਏ, ਜਿਸ ਦੇ ਚਲਦਿਆਂ ਪੂਰੀ ਧਰਤੀ ਦਾ ਵਿਨਾਸ਼ ਹੋ ਸਕਦਾ ਏ ਕਿਉਂਕਿ ਇਕ ਵੱਡੇ ਐਸਟੇਰਾਈਡ ਦੇ ਧਰਤੀ ਨਾਲ ਟਕਰਾਉਣ ਦੀ ਸੰਭਾਵਨਾ ਜਤਾਈ ਜਾ ਰਹੀ ਐ ਅਤੇ ਦੁਨੀਆ ਭਰ ਦੇ ਦੇਸ਼ ਇਸ ਖ਼ਤਰੇ ਨਾਲ ਨਜਿੱਠਣ ਦੀ...