ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 31 ਜਨਵਰੀ, ਨਿਰਮਲ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ ਰਹੇ...